‘ਜਿਦਾਂ ਨਾਲ ਮਸਲੇ ਵਿਗੜ ਜਾਂਦੇ ਨੇ, ਰਜ਼ਾਮੰਦੀ ਕਰ ਲਓ ਮਸਲੇ ਨਿੱਬੜ ਜਾਂਦੇ ਨੇ’ ਚੰਦ ਸਿੰਘ ਸਦਿਉੜਾ ਕੈਲਗਰੀ-ਰਾਇਲ ਵੋਮੈਨ ਕਲਚਰਲ ਐਸੋ:ਅੱਜ ਦੀ ਘੜੀ ਕੈਲਗਰੀ ਸ਼ਹਿਰ ਵਿੱਚ ਕਿਸੇ ਪਛਾਣ ਦੀ ਮੁਥਾਜ ਨਹੀਂ, ਜੋ ਸ਼੍ਰੀਮਤੀ ਗੁਰਮੀਤ ਸਰਪਾਲ ਫਾਊਂਡਰ ਪ੍ਰੈਜ਼ੀਡੈਂਟ ਦੀ ਅਗਵਾਈ ਹੇਠ ਪਿਛਲੇ ਕਈ ਸਾਲਾਂ ਤੋਂ ਔਰਤ ਜਾਗਰੂਕਤਾ ਲਈ ਵਿਸ਼ੇਸ਼ ਯੋਗਦਾਨ ਪਾ ਰਹੀ ਹੈ।ਹਰ ਮਹੀਨੇ ਆਪਣੀ ਇੱਕਤਰਤਾ ਵਿੱਚ ਆਪਣੇ […]
Archive for September, 2015
ਸਭਾ ਵਲੋਂ ਇਟਲੀ ਤੋਂ ਆਏ ਸਾਹਿਤਕਾਰ ਸੁਖਰਾਜ ਬਰਾੜ ਦਾ ਸਨਮਾਨ ਸੁਖਪਾਲ ਪਰਮਾਰ ਕੈਲਗਰੀ- ਪੰਜਾਬੀ ਲਿਖ਼ਾਰੀ ਸਭਾ ਕੈਲਗਰੀ (ਰਜਿ) ਦੀ ਸਤੰਬਰ ਮਹੀਨੇ ਦੀ ਮੀਟਿੰਗ 20 ਤਰੀਕ ਦਿਨ ਐਤਵਾਰ ਨੂੰ ਕੌਸਲ ਆਫ ਸਿੱਖ ਆਰਗੇਨਾਈਜੇਸ਼ਨ ਦੇ ਹਾਲ ਵਿਚ ਹੋਈ। ਸਭ ਪਹੁੰਦੇ ਹੋਏ ਸਾਹਿਤ ਪ੍ਰੇਮੀਆਂ ਨੂੰ ਸਭਾ ਦੇ ਸਕੱਤਰ ਸੁਖਪਾਲ ਪਰਮਾਰ ਨੇ ਜੀ ਆਇਆਂ ਕਿਹਾ ਅਤੇ ਮੀਟਿੰਗ ਦੀ ਸ਼ੁਰੂਆਤ […]
ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਵਲੋ ਸਭ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਭਜਨ ਸਿੰਘ ਕੈਲਗਰੀ- ਸ਼ਹੀਦ ਕਰਤਾਰ ਸਿੰਘ ਦੀ 100ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਵਲੋਂ 6ਵੇਂ ਸੱਭਿਆਚਾਰਕ ਨਾਟਕ ਸਮਾਗਮ ਤੇ ਪੇਸ਼ ਹੋਣ ਵਾਲੇ ਨਾਟਕਾਂ ਦੀਆਂ ਕੈਲਗਰੀ ਦੀ ਨਾਟਕ ਟੀਮ ਵੱਲੋਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਸੁਰੂ ਕਰ ਦਿੱਤੀਆਂ ਹਨ। ਲੋਕ ਕਲਾ ਮੰਚ (ਰਜਿ;) […]
ਬਲਜਿੰਦਰ ਸੰਘਾ- ਰਾਇਲ ਵੋਮੈਨ ਕਲਚਰਲ ਐਸੋਸੀਏਸ਼ਨ ਕੈਲਗਰੀ ਵੱਲੋਂ ਪਰਿਵਾਰਕ ਸਾਂਝਾਂ ਵਿਚ ਪਰਪੱਕਤਾ ਲਿਆਉਣ ਲਈ ਇਕ ਸੈਮੀਨਾਰ ਕੈਲਗਰੀ ਦੇ ਫਾਲਕਿਨਰਿਜ/ਕੈਸਲਰਿੱਜ ਕਮਿਊਨਟੀ ਹਾਲ ਵਿਚ 20 ਸਤੰਬਰ 2015 ਦਿਨ ਐਤਵਾਰ ਨੂੰ ਸ਼ਾਮ ਦੇ 6 ਤੋਂ 8 ਵਜੇ ਤੱਕ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਰਾਇਲ ਵੋਮੈਨ ਕਲਚਰਲ ਐਸੋਸੀਏਸ਼ਨ ਕੈਲਗਰੀ ਦੀ ਇਕ ਅਜਿਹੀ ਸੰਸਥਾਂ ਹੈ ਜੋ ਪਿਛਲੇ ਕਈ […]
ਸ਼ਮਸ਼ੇਰ ਸਿੰਘ ਸੰਧੂ (ਕੈਲਗਰੀ): ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ 5 ਸਤੰਬਰ 2015 ਦਿਨ ਸ਼ਨਿੱਚਰਵਾਰ 2-੦੦ ਵਜੇ ਕਾਊਂਸਲ ਆਫ ਸਿੱਖ ਆਰਗੇਨਾਈਜ਼ੇਸ਼ਨਜ਼ਦੇ ਹਾਲ ਵਿਚ ਹੋਈ। ਫੋਰਮ ਦੇ ਪਰਧਾਨ ਨੇ ਸਭਨੂੰ ਜੀ ਆਇਆਂ ਆਖਿਆ। ਸ਼ਮਸ਼ੇਰ ਸਿੰਘ ਸੰਧੂ ਅਤੇ ਬੀਬੀ ਸੁਰਿੰਦਰ ਗੀਤ ਨੂੰ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਸਨ। ਸਟੇਜਸਕੱਤਰ ਦੀ ਜੁੱਮੇਵਾਰੀ ਨਿਭਾਂਦਿਆਂ ਜਰਨੈਲ ਸਿੰਘ ਨਿਝਰ ਨੇ ਆਰ. ਐਸ. […]
ਬਲਜਿੰਦਰ ਸੰਘਾ- ਜਰਨੈਲ ਸਿੰਘ ਕਾਹਣੀਕਾਰ ਪੰਜਾਬੀ ਸਾਹਿਤਕ ਖੇਤਰ ਵਿਚ ਜਾਣਿਆ-ਪਹਿਚਾਣਿਆ ਨਾਮ ਹੈ। ਉਹਨਾਂ ਦਾ ਸਾਹਿਤਕ ਸਫ਼ਰ ਭਾਰਤ ਤੋਂ ਸ਼ੁਰੂ ਹੋਇਆ ਜੋ ਕੈਨੇਡਾ ਦੇ ਸ਼ਹਿਰ ਟੰਰਾਟੋਂ ਵਿਚ ਆਕੇ ਪ੍ਰਵਾਨ ਚੜ੍ਹਿਆ। ਪਿਛਲੇ ਦਿਨੀ ਉਹ ਆਪਣੀ ਫੇਰੀ ਦੌਰਾਨ ਕੈਲਗਰੀ ਪਹੁੰਚੇ ਤਾਂ ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ ਉਹਨਾਂ ਨਾਲ ਵਿਸ਼ੇਸ਼ ਸਾਹਿਤਕ ਮਿਲਣੀ ਦਾ ਆਯੋਜਨ ਕੀਤਾ ਗਿਆ। ਬੀਕਾਨੇਰ ਸਵੀਟਸ ਤੇ […]