ਵਿਛੜੀਆਂ ਹਸਤੀਆਂ ਲਈ ਸ਼ੋਕ ਮਤਾ ਪਾਇਆ ਗਿਆ ਬਲਵੀਰ ਗੋਰਾ- ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਕੈਨੇਡਾ ਦੀ ਦਸੰਬਰ ਮਹੀਨੇ ਦੀ ਮੀਟਿੰਗ ਕੋਸੋ ਹਾਲ ਵਿਚ ਹੋਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜਨਰਲ ਸਕੱਤਰ ਬਲਵੀਰ ਗੋਰਾ ਨੇ ਸਭਾ ਦੇ ਮੀਤ ਪ੍ਰਧਾਨ ਬਲਜਿੰਦਰ ਸੰਘਾ ਅਤੇ ਲੇਖਿਕਾ ਗੁਰਚਰਨ ਕੌਰ ਥਿੰਦ ਨੂੰ ਪ੍ਰਧਾਨਗੀ ਮੰਡਲ ਵਿਚ ਬੈਠਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਜਿੱਥੇ […]