ਪੰਜਾਬੀ ਸਿੱਖਣ ਲਈ ਬੱਚਿਆਂ ਵਿੱਚ ਭਾਰੀ ਉਤਸ਼ਾਹ, ਪੰਜਾਬੀ ਪੜਾਉਣ ਦੀਆਂ ਜਮਾਤਾਂ 2 ਅਪਰੈਲ ਤੋਂ ਸੁਖਵੀਰ ਗਰੇਵਾਲ ਕੈਲਗਰੀ-ਕੈਲਗਰੀ ਪਬਲਿਕ ਲਾਇਬਰੇਰੀ (ਸੈਡਲਟਾਊਨ) ਵਿੱਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬੀ ਕਵਿਤਾ ਉਚਾਰਣ ਵਰਕਸ਼ਾਪ ਵਿੱਚ ਸ਼ਾਮਲ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਬਚਿਆਂ ਦੀ ਹੌਂਸਲਾ ਅਫਜ਼ਾਈ ਲਈ ਉਹਨਾਂ ਦੀਆਂ ਤਸਵੀਰਾਂ ਵਾਲ਼ੇ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ।ਇਸ ਮੌਕੇ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ […]
Archive for March, 2016
ਹਰਚਰਨ ਸਿੰਘ ਪਰਹਾਰ-: ਡਰੱਗ ਅਵੇਅਰਨੈਸ ਫਾਊਂਡੇਸ਼ਨ ਕੈਲਗਰੀ ਪਿਛਲੇ ਕਈ ਸਾਲਾਂ ਤੋਂ ਕਨੇਡਾ ਭਰ ਵਿੱਚ ਵੱਖ-ਵੱਖਢੰਗਾਂ ਰਾਹੀਂ ਨਸ਼ਿਆਂ ਦੇ ਸਮਾਜ ਅਤੇ ਪਰਿਵਾਰਾਂ ਤੇ ਪੈ ਰਹੇ ਮਾਰੂ ਪ੍ਰਭਾਵ ਬਾਰੇ ਜਾਣਕਾਰੀ ਦੇਣਲਈ ਯਤਨਸ਼ੀਲ ਹੈ।ਸਮੇਂ-ਸਮੇਂ ਇਸ ਸੰਸਥਾ ਵਲੋਂ ਨਸ਼ਿਆਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਤੇਸੈਮੀਨਾਰ ਕੀਤੇ ਜਾਂਦੇ ਰਹੇ ਹਨ।ਇਸੇ […]
ਮਾਸਟਰ ਭਜਨ ਸਿੰਘ ਨੂੰ ਉਹਨਾਂ ਦੀਆਂ ਸਮਾਜਿਕ ਸੇਵਾਵਾਂ ਲਈ ਸਨਮਾਨਿਤ ਕੀਤਾ ਜਾਵੇਗਾ ਬਲਜਿੰਦਰ ਸੰਘਾ- ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਕੈਨੇਡਾ ਦੀ ਧਰਤੀ ਤੇ ਪੰਜਾਬੀ ਬੋਲੀ, ਨਿੱਗਰ ਸੱਭਿਆਾਰ ਅਤੇ ਨਵੇਂ ਪੰਜਾਬੀ ਲੇਖਕਾਂ ਨੂੰ ਉਤਸ਼ਹਿਤ ਕਰਨ ਦੇ ਨਾਲ-ਨਾਲ ਹੋਰ ਵੀ ਅਗਾਂਹਵਧੂ ਸੋਚ ਦੇ ਪੋਰਗਾਰਮ 16 ਸਾਲਾਂ ਤੋਂ ਸਲਾਨਾ ਕਰਦੀ ਆ ਰਹੀ ਹੈ। ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਸਟੇਜ […]