ਕੁਝ ਮਹੀਨੇ ਪਹਿਲਾ ਮੈਂ ਇੱਕ ਆਰਟੀਕਲ ਲਿਖਿਆ ਸੀ ਕਿ ਆਮ ਆਦਮੀ ਪਾਰਟੀ ਵਿਚ ਚਾਪਲੂਸਾਂ ਦੀ ਭਾਰੀ ਮੰਗ, ਉਸਦਾ ਕਾਰਨ ਇਹ ਸੀ ਕਿ ਕੈਨੇਡਾ ਦੇ ਕੁੱਲ ਸ਼ਹਿਰਾਂ ਵਿਚ ਕੁਝ ਮੌਕਾਪ੍ਰਸਤ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਮੁੱਢੋਂ ਜੁੜੇ ਲੋਕਾਂ ਨੂੰ ਪਿੱਛੇ ਧੱਕ ਕੇ ਮੂਹਰੇ […]
Archive for July, 2016
ਬਲਜਿੰਦਰ ਸੰਘਾ ਇੱਕ ਨੌਜਵਾਨ ਬਹੁ-ਪਰਤੀ ਅਤੇ ਸੰਵੇਦਨਸ਼ੀਲ ਸਾਹਿਤਕਾਰ ਹੈ। ਭਰ ਜਵਾਨੀ ਵਿਚ ਹੀ ਲੰਮੀਆਂ ਸਾਹਿਤਕ ਪੁਲਾਂਗਾਂ ਪੁੱਟ ਚੁੱਕਾ ਹੈ। ਉਸਨੂੰ ਸਾਹਿਤ ਦਾ ਰਸੀਆ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਸਾਹਿਤ ਨਾਲ ਉਸਨੂੰ ਜਨੂੰਨ ਤੱਕ ਪਿਆਰ ਹੈ। ਪਰਵਾਸ ਵਿਚ ਬੈਠਕੇ ਆਪਣੀ ਜਨਮ ਭੂਮੀ ਦਾ ਹੇਜ ਬਲਜਿੰਦਰ ਸੰਘਾ […]
ਬਲਜਿੰਦਰ ਸੰਘਾ- ਪਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਕੈਨੇਡਾ ਬੜੇ ਲੰਮੇ ਸਮੇਂ ਤੋਂ ਸਮਾਜ ਵਿਚ ਉਸਾਰੂ, ਤਰਕਸ਼ੀਲ ਵਿਚਾਰਾਂ ਦਾ ਪਰਚਾਰ ਕਰਦੀ ਆ ਰਹੀ, ਜਿੱਥੇ ਮਹੀਨਾਵਾਰ ਇਕੱਤਰਤਾਵਾਂ ਵਿਚ ਵੱਖ-ਵੱਖ ਵਿਸ਼ਿਆਂ ਬਾਰੇ ਡੂੰਘੀ ਵਿਚਾਰ ਚਰਚਾ ਅਤੇ ਜਗਿਆਸੂ ਸਮਾਜ ਸਿਰਜਣ ਦਾ ਹੋਕਾ ਦਿੱਤਾ ਜਾਂਦਾ ਹੈ ਉੱਥੇ ਹੀ ਇਸ ਸੰਸਥਾ ਵੱਲੋਂ ਲੋਕਾਂ ਨੂੰ ਉਸਾਰੂ ਕਿਤਾਬ ਸੱਭਿਆਚਾਰ ਨਾਲ ਜੋੜਨ ਲਈ ਕੈਲਗਰੀ ਵਿਚ […]
ਕੈਲਗਰੀ (ਮਹਿੰਦਰਪਾਲ ਸਿੰਘ ਪਾਲ): ਪੰਜਾਬੀ ਲਿਖਾਰੀ ਸਭਾ ਦੀ ਜੁਲਾਈ ਮਹੀਨੇ ਦੀ ਇਕੱਤਰਤਾ 17 ਜੁਲਾਈ ਨੂੰ ਕੋਸੋ ਦੇ ਦਫਤਰ ਵਿਚ ਹੋਈ ਜਿਸ ਵਿਚ ਗੀਤਕਾਰ ਸਭਾ ਮੋਗਾ ਦੀ ਪੁਸਤਕ “ਗੀਤਾਂ ਦੇ ਵਣਜਾਰੇ” ਨੂੰ ਲੋਕ ਅਰਪਨ ਕੀਤਾ ਗਿਆ।ਪ੍ਰੋਗਰਾਮ ਦੇ ਆਗਾਜ਼ ਵਿਚ ਜਨਰਲ ਸਕੱਤਰ ਬਲਬੀਰ ਗੋਰਾ ਨੇ ਪ੍ਰਧਾਨ ਤਰਲੋਚਨ ਸਿੰਘ ਸੈਹਿੰਬੀ ਅਤੇ ਦਵਿੰਦਰ ਮਲਹਾਂਸ ਨੂੰ ਪ੍ਰਧਾਨਗੀ ਮੰਡਲ ਵਿਚ […]
ਪੰਜਾਬ ਦੇਸ ਭਗਤਾਂ ਪੀਰ ਪੈਗੰਬਰਾਂ ਕਲਾਕਾਰਾਂ ਅਜ਼ਾਦੀ ਸੰਗਰਾਮੀਆਂ ਗਦਰੀਆਂ ਅਤੇ ਇਸ਼ਕ ਮੁਸ਼ਕ ਵਿਚ ਪਰੁਚੇ ਪਿਆਰ ਦੇ ਪਰਵਾਨਿਆਂ ਹੀਰ ਰਾਂਝੇ ਸੱਸੀ ਪੰਨੂੰ ਲੈਲਾ ਮਜਨੂੰ ਅਤੇ ਹੀਰ ਵਾਰਿਸ ਵਰਗੇ ਕਵੀਆਂ ਦੀ ਧਰਤੀ ਹੈ ਜਿਨ੍ਹਾਂ ਨੇ ਪੰਜਾਬ ਦੀ ਵਿਰਾਸਤ ਤੇ ਪਹਿਰਾ ਦਿੰਦਿਆਂ […]
ਗੁਰਦੀਸ਼ ਕੌਰ ਗਰੇਵਾਲ ਕੈਲਗਰੀ: “ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ॥” ਬਹੁਤੇ ਰੋਗ ਪ੍ਰਮਾਤਮਾ ਨੂੰ ਭੁੱਲਣ, ਅਤੇ ਮਨ ਦੇ ਵਿਸ਼ੇ ਵਿਕਾਰਾਂ ਕਾਰਨ ਪੈਦਾ ਹੁੰਦੇ ਹਨ। ਅਤੇ “ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ॥” ਦੇ ਮਹਾਂਵਾਕ ਅਨੁਸਾਰ ਇਹ ਰੋਗ ਨਾਮ- ਦਾਰੂ ਦੁਆਰਾ ਠੀਕ ਹੋ ਸਕਦੇ ਹਨ। ਇਹ ਵਿਚਾਰ ਡਾ. ਬਲਵੰਤ ਸਿੰਘ ਨੇ ਰੋਗ ਨਿਵਾਰਨ ਕੈਂਪ ਦੌਰਾਨ ਸੰਗਤਾਂ […]
ਅਦਾਰਾ ਦੇਸ ਪੰਜਾਬ ਟਾਇਮਜ਼ ਪਿਛਲੇ ਪੰਦਰਾਂ ਸਾਲਾਂ ਤੋਂ ਲਗਾਤਾਰ ਦੇਸ ਪੰਜਾਬ ਟਾਇਮਜ਼ ਸੱਭਿਆਚਾਰਕ ਮੇਲਾ ਕਰਵਾਉਂਦਾ ਆ ਰਿਹਾ ਹੈ, ਜਿਸ ਵਿਚ ਮੁੱਖ ਪੁਰਸਕਾਰ ਕੈਨੇਡਾ ਵਿਚ ਪਹਿਲੇ ਗਦਰੀ ਸ਼ਹੀਦ ਮੇਵਾ ਸਿੰਘ ਲੋਪੋਕੇ ਦੇ ਨਾਮ ਤੇ ਹਰੇਕ ਸਾਲ ਇਕ ਚੁਣੀ ਹੋਈ ਹਸਤੀ ਨੂੰ ਦਿੱਤਾ ਜਾਂਦਾ ਹੈ ਉੱਥੇ ਹੀ ਅਲਬਰਟਾ ਅਸੈਬਲੀ ਵਿਚ ਪਹੁੰਚਣ ਵਾਲੇ ਪਹਿਲੇ ਭਾਰਤੀ ਪੰਜਾਬੀ […]
ਕੈਲਗਰੀ (ਮਹਿੰਦਰਪਾਲ ਸਿੰਘ ਪਾਲ); ਜੁਲਾਈ 01, 2016 ਨੂੰ ਪੰਜਾਬੀ ਲਿਖਾਰੀ ਸਭਾ ਵੱਲੋਂ ਇੰਡੀਅਨ ਐਕਸ ਸਰਵਿਸਮਿਨ ਇੰਮੀਗਰੇਸ਼ਨ ਅਸੋਸੀਏਸ਼ਨ ਦੇ ਹਾਲ ਵਿਚ ਕੈਂਸਰ ਦੀ ਬਿਮਾਰੀ ਬਾਰੇ ਜਾਣਕਾਰੀ ਭਰਪੂਰ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ਵਿਚ ਸਕੱਤਰ ਰਣਜੀਤ ਸਿੰਘ ਨੇ ਹਾਜ਼ਰੀਨ ਦਾ ਸਵਾਗਤ ਕੀਤਾ ਅਤੇ ਸਭਨਾ ਨੂੰ ਕੈਨੇਡਾ ਦਿਵਸ ਦੀ ਵਧਾਈ ਦਿੱਤੀ। ਪੰਜਾਬੀ ਲਿਖਾਰੀ ਸਭਾ ਦੇ […]