ਕੈਲਗਰੀ (ਮਹਿੰਦਰਪਾਲ ਸਿੰਘ ਪਾਲ); ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਦੀ ਅਗਸਤ ਮਹੀਨੇ ਦੀ ਮਾਸਿਕ ਇਕੱਤਰਤਾ 20 ਤਰੀਕ ਨੂੰ ਤਰਲੋਚਨ ਸਿੰਘ ਸੈਹਿੰਬੀ ਦੀ ਪ੍ਰਧਾਨਗੀ ਹੇਠ ਕੋਸੋ ਦੇ ਹਾਲ ਵਿਚ ਹੋਈ। ਪ੍ਰਧਾਨਗੀ ਮੰਡਲ ਵਿਚ ਉਨ੍ਹਾਂ ਦਾ ਨਾਲ ਜਸਵੰਤ ਸਿੰਘ ਸੇਖੋਂ ਅਤੇ ਗੁਰਲਾਲ ਰੁਪਾਲੋਂ ਵੀ ਸ਼ਾਮਿਲ ਹੋਏ। ਮੀਟਿੰਗ ਦੀ ਸ਼ੁਰੂਆਤ ਵਿੱਚ ਸਕੱਤਰ ਬਲਬੀਰ ਗੋਰਾ ਨੇ ਦੋ ਸ਼ੋਕ ਸਮਾਚਾਰ ਸਾਂਝੇ […]