ਕੈਲਗਰੀ- ਵੈਨਕੂਵਰ ਤੋਂ ਕੈਲਗਰੀ ਆਏ ਪ੍ਰਸਿੱਧ ਲੇਖਕ ਮੋਹਨ ਗਿੱਲ ਨਾਲ ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਕਾਰਜਕਾਰਨੀ ਕਮੇਟੀ ਵੱਲੋਂ ਸਾਹਿਤਕ ਮਿਲਣੀ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿਚ ਉਹਨਾਂ ਤੋਂ ਆਪਣੇ ਲੇਖਣੀ ਦੇ ਸਫ਼ਰ, ਪੰਜਾਬੀ ਸਾਹਿਤਕ ਸੰਸਥਾਵਾਂ ਦਾ ਵਿਦੇਸ਼ਾਂ ਵਿਚ ਯੋਗਦਾਨ, ਨਵੀਂ ਪੀੜ੍ਹੀ ਨੂੰ ਨਿੱਗਰ ਢੰਗ ਨਾਲ ਪੰਜਾਬੀ ਸੱਭਿਆਚਾਰ ਨਾਲ ਜੋੜ੍ਹਨਾ ਤਾਂ ਕਿ ਉਹ ਇਕੱਲੇ ਨੱਚਣ-ਟੱਪਣ ਨੂੰ […]
Archive for May, 2018
ਜੋਰਾਵਰ ਬਾਂਸਲ:- ਪੰਜਾਬੀ ਲਿਖਾਰੀ ਸਭਾ ਦੀ ਮਈ ਮਹੀਨੇ ਦੀ ਮੀਟਿੰਗ ਸ਼ੁਰੂਆਤ ਕਰਦਿਆ ਸਭਾ ਦੇ ਸਕੱਤਰ ਰਣਜੀਤ ਸਿੰਘ ਨੇ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਬਲਜਿੰਦਰ ਸੰਘਾ , ਸੀਤਲ ਸਿੰਘ ਪੰਨੂੰ , ਪ੍ਰਸ਼ੋਤਮ ਭਾਰਦਵਾਜ ਤੇ ਰਜਿੰਦਰ ਕੌਰ ਚੋਹਕਾ ਨੂੰ ਸੱਦਾ ਦਿੱਤਾ ਤੇ ਸ਼ੋਕ ਸਮਾਚਾਰ ਸਾਂਝੇ ਕਰਦਿਆ ਮਨਜੀਤ ਮੀਤ ਜੀ ( ਜਨਮ 12 ਅਪ੍ਰੈਲ 1954, ਪਿੰਡ ਸ਼ੇਖੂਪੁਰਾ […]
ਕੈਲਗਰੀ :- ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਮਾਸਿਕ ਇਕੱਤਰਤਾ 13 ਮਈ ਦਿਨ ਐਤਵਾਰ ਬਾਦ ਦੁਪਹਿਰ ਦੋ ਵੱਜੇ ਕੌਂਸਲ ਆਫ ਸਿੱਖ ਆਰਗੇਨਾਈਜੇਸ਼ਨ ਦੇ ਦਫਤਰ ਵਿੱਚ ਡ: ਬਲਵਿੰਦਰ ਕੌਰ ਬਰਾੜ ਸਾਬਕਾ ਮੁੱਖੀ ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ , ਲਿਖਾਰੀ ਸਭਾ ਦੇ ਪ੍ਰਧਾਨ ਬਲਜਿੰਦਰ ਸੰਘਾ ਅਤੇ ਪੰਜਾਬੀ ਸਾਹਿਤ ਸਭਾ ਦੀ ਪ੍ਰਧਾਨ ਸੁਰਿੰਦਰ ਗੀਤ ਦੀ ਪ੍ਰਧਾਨਗੀ ਵਿੱਚ ਹੋਈ। ਇਸੇ […]
ਬੂਟਾ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੁਨੀਆ ਦੇ ਬਹੁਤ ਸਾਰੇ ਮੁਲਕਾਂ ਵਿਚ ਸੱਜੇ ਪੱਖੀ ਵਿਚਾਰਧਾਰਾ ਵਾਲੀਆਂ ਤਾਕਤਾਂ ਦੇ ਸੱਤਾਧਾਰੀ ਹੋਣ ਨਾਲ ਖੁੱਲ੍ਹੀ ਮੰਡੀ ਦੀ ਆਰਥਿਕਤਾ ਦਾ ਬੋਲਬਾਲਾ ਹੈ, ਜੋ ਸਮਾਜਿਕ ਨਾਬਰਾਬਰੀ ਅਤੇ ਆਰਥਕ ਪਾੜੇ ਨੂੰ ਹੋਰ ਜ਼ਿਆਦਾ ਵਧਾ ਰਹੀ ਹੈ।ਕਰੋਨੀ ਕੈਪੀਟਲਿਜ਼ਮ ਹੇਠ ਅਗਾਂਹਵਧੂ ਵਿਚਾਰ, ਲੰਮੇ ਸੰਘਰਸ਼ਾਂ ਰਾਹੀਂ ਹਾਸਲ ਕੀਤੀ ਜਮਹੂਰੀ ਸਪੇਸ, ਕਿਰਤ ਕਾਨੂੰਨਾਂ […]