ਪੰਜਾਬੀ ਲਿਖਾਰੀ ਸਭਾ ਨੇ ਮਾਂ ਬੋਲੀ ਦੀ ਸੇਵਾ ਦੇ 20ਸਾਲ ਪੂਰੇ ਕੀਤੇ। ਜੋਰਾਵਰ ਬਾਂਸਲ:-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਫਰਵਰੀ ਮਹੀਨੇ ਦੀ ਮੀਟਿੰਗ ਜੋਰਦਾਰ ਸਰਦੀ ਦੇ ਬਾਵਜੂਦ ਦਰਸ਼ਕਾਂ ਦੀ ਭਰਪੂਰ ਹਾਜ਼ਰੀ ਵਿੱਚ ਬਾਅਦ ਦੁਪਿਹਰ ਦੋ ਵਜੇ ਕੋਸੋ ਦੇ ਹਾਲ ਵਿੱਚ ਸ਼ੁਰੂ ਹੋਈ। ਸਭਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਨੇ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ […]