ਕਾਰਜਕਾਰੀ ਕਮੇਟੀ ਵਲੋਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਆਉਣ ਵਾਲੇ ਦੋ ਸਾਲਾਂ ਲਈ ਜਿੰਮੇਵਾਰੀ ਸੌਪੀ ਗਈ। ਜੋਰਾਵਰ ਬਾਂਸਲ:- ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮੀਟਿੰਗ ਦੀ ਸ਼ੁਰੂਆਤ ਸਭਾ ਦੇ ਸਰਪ੍ਰਸਤ ਜਸਵੰਤ ਸਿੰਘ ਗਿੱਲ ਨੇ ਜਿੱਥੇ ਸਭਾ ਦਾ ਵੀਹ ਸਾਲਾ ਮਾਣਮੱਤੇ ਇਤਿਹਾਸ ਦਾ ਸੰਖੇਪ ਸ਼ਬਦਾਂ ਵਿੱਚ ਵਰਨਣ ਕੀਤਾ ਉਥੇ ਹੀ ਆਉਣ ਵਾਲੇ ਦੋ ਸਾਲਾਂ ਲਈ ਚੁਣੀ […]
Archive for October, 2019
ਮਾਸਟਰ ਭਜਨ ਸਿੰਘ ਕੈਲਗਰੀ: ਦੁਨੀਆਂ ਭਰ ਵਿੱਚ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਪਿਛਲੇ ਦੋ ਮਹੀਨੇ ਤੋਂ ਰੋਸ ਮੁਜ਼ਾਹਰੇ ਜਾਰੀ ਹਨ, ਜਿਨ੍ਹਾਂ ਵਿੱਚ ਲੋਕ, ਕਸ਼ਮੀਰੀ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਤੇ ਕਸ਼ਮੀਰ ਦੀ ਆਜ਼ਾਦੀ ਦਾ ਮੁੱਦਾ ਉਠਾ ਰਹੇ ਹਨ। ਇਸੇ ਲੜੀ ਵਿੱਚ ਅੱਜ ਐਤਵਾਰ ਅਕਤੂਬਰ 6 ਨੂੰ ਕੈਲਗਰੀ ਦੀਆਂ ਕਸ਼ਮੀਰ ਤੇ ਪਾਕਿਸਤਾਨ […]
ਮਾਸਟਰ ਭਜਨ ਸਿੰਘ ਕੈਲਗਰੀ: ਉੱਘੀ ਰੰਗ ਕਰਮੀ ਅਤੇ ਪੰਜਾਬੀ ਤੇ ਹਿੰਦੀ ਫਿਲਮਾਂ ਦੇ ਅਦਾਕਾਰਾ ਅਨੀਤਾ ਸ਼ਬਦੀਸ਼ ਵਲੋਂ ਐਤਵਾਰ ਸਤੰਬਰ 29 ਨੂੰ ਔਰਤਾਂ ਨਾਲ ਹੁੰਦੇ ਬਲਾਤਕਾਰਾਂ ਤੇ ਮਰਦ ਪ੍ਰਧਾਨ ਸਮਾਜ ਦੀ ਜਗੀਰੂ ਮਾਨਸਿਕਤਾ ਅਧਾਰਿਤ ਸੋਲੋ ਨਾਟਕ ‘ਮਨ ਮਿੱਟੀ ਦਾ ਬੋਲਿਆ’ ਦੀ ਸੇਟ ਕਾਲਿਜ਼ ਦੇ ਆਰਫੀਅਸ ਥੀਏਟਰ ਵਿੱਚ ਸਫਲ ਪੇਸ਼ਕਾਰੀ ਕੀਤੀ ਗਈ।ਥੀਏਟਰ ਨੂੰ ਪੂਰੀ ਤਰ੍ਹਾਂ ਸਮਰਪਿਤ ਤੇ […]