ਸ਼ਹੀਦ ਭਗਤ ਸਿੰਘ, ਨਾਟਕਕਾਰ ਭਾਜੀ ਗੁਰਸ਼ਰਨ ਸਿੰਘ, ਨਾਟਕਕਾਰ ਅਜਮੇਰ ਔਲਖ ਤੇ ਕਵੀ ਅਵਤਾਰ ਪਾਸ਼ ਨੂੰ ਯਾਦ ਕੀਤਾ ਗਿਆ। ਕੈਲਗਰੀ -ਪਿਛਲ਼ੇ ਕੁਝ ਸਾਲਾਂ ਤੋਂ ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ, ਕੈਲਗਰੀ’ ਵਲੋਂ ਕੈਲਗਰੀ ਵਿੱਚ ਕਿਤਾਬਾਂ ਪੜ੍ਹਨ ਦੇ ਰੁਝਾਨ ਨੂੰ ਉਤਸ਼ਾਹਿਤ ਕਰਨ ਲਈ ਲਾਗਤ ਕੀਮਤ ਤੇ ਪਾਠਕਾਂ ਲਈ ਪੁਸਤਕਾਂ ਦਾ ਮੇਲਾ ਲਗਾਇਆ ਜਾਂਦਾ ਹੈ।ਇਸੇ ਲੜੀ ਵਿੱਚ ਅੱਜ 27 […]
Archive for September, 2020
ਜੋਰਾਵਰ ਬਾਂਸਲ :- ਪੰਜਾਬੀ ਲਿਖਾਰੀ ਸਭਾ ਕੈਲਗਰੀ ਕੋਵਿਡ 19 ਦੇ ਚਲਦਿਆ ਆਪਣੀ ਮਹੀਨਾਂਵਾਰ ਮੀਟਿੰਗ ਸਿਹਤ ਤੇ ਸਰਕਾਰੀ ਹਿਦਾਇਤਾ ਮੁਤਾਬਕ ਪਿਛਲੇ ਕੁਝ ਮਹੀਨਿਆਂ ਤੋਂ ਖੁੱਲੀ ਗਰਾਊਂਡ ਵਿੱਚ ਕਰਦੀ ਆ ਰਹੀ ਹੈ। ਇਹਨਾਂ ਹਿਦਾਇਤਾਂ ਦੇ ਮੁਤਾਬਕ ਸਤੰਬਰ ਮਹੀਨੇ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਸਾਹਿਤਕ ਤੇ ਸਮਾਜਿਕ ਵਿਛੜੀਆਂ ਰੂਹਾਂ ਨੂੰ […]
ਮਾਸਟਰ ਭਜਨ ਸਿੰਘ ਕੈਲਗਰੀ: 25 ਸਤੰਬਰ 2020 ਨੂੰ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਅਤੇ ਸਿੱਖ ਵਿਰਸਾ ਇੰਟਰਨੈਸ਼ਨਲ ਕੈਲਗਰੀ ਦੇ ਸੱਦੇ ਤੇ ਪ੍ਰੇਰੀਵਿੰਡਜ਼ ਪਾਰਕ ਨਾਰਥ ਈਸਟ ਕੈਲਗਰੀ ਦੇ ਬਾਹਰ ਭਾਰਤ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਖਿਲਾਫ ਇੱਕ ਭਰਵੀਂ ਰੈਲੀ ਕੀਤੀ ਗਈ। ਇਹ ਰੈਲੀ ਭਾਰਤ ਤੇ ਖਾਸਕਰ ਪੰਜਾਬ ਵਿੱਚ ਕਿਸਾਨ, ਮਜਦੂਰ ਤੇ ਲੋਕ ਪੱਖੀ […]
ਜਿਸ ਦਿਨ ਦੇਸ਼ ਦੀ ਨਵੀਂ ਸਿੱਖਿਆ ਨੀਤੀ ਦਾ ਡਰਾਫਟ ਆਇਆ ਸੀ ਤਾਂ ਕੁਝ ਕੁ ਮਿੱਤਰ ਪਿਆਰਿਆਂ ਨੇ ਉਸ ਦੀ ਸ਼ਲਾਘਾ ਕਰਦਿਆਂ ਬਹੁਤ ਖੁਸ਼ੀਆਂ ਮਨਾਈਆਂ ਕੁਝ ਨੇ ਸ਼ੰਕੇ ਪ੍ਰਗਟਾਏ ਪਰ ਸੱਚ ਪੁੱਛੋ ਤਾਂ ਮੇਰਾ ਮਨ ਅੰਦਰੋਂ ਕੰਬਦਾ ਸੀ। ਮੈਨੂੰ ਲੱਗਦਾ ਸੀ ਕਿ ਇਸ ਦੇ ਅੰਦਰੋਂ ਕੁਝ ਨਾ ਕੁਝ ਲਾਜ਼ਮੀ ਐਸਾ ਨਿਕਲੇਗਾ ਜਿਹੜਾ ਖੇਤਰੀ ਜ਼ਬਾਨਾਂ ਦੀ ਖੂਬਸੂਰਤੀ […]
ਜੋਰਾਵਰ ਬਾਂਸਲ:- ਭਾਸ਼ਾ ਕਿਸੇ ਵੀ ਕੌਮ ਜਾਂ ਸੂਬੇ ਦੀ ਪਛਾਣ ,ਸ਼ਨਾਖਤ ਤੇ ਆਵਾਜ਼ ਹੁੰਦੀ ਹੈ। ਜਿੱਥੇ ਪੰਜਾਬੀ ਭਾਸ਼ਾ ਦਾ ਵਿਦੇਸ਼ਾ ਵਿੱਚ ਰੇਡੀਓ, ਟੀ.ਵੀ , ਅਖਬਾਰ ,ਮੈਗਜੀਨ ,ਸਾਹਿਤਕ ਸੰਸਥਾਵਾਂ ਤੇ ਪੰਜਾਬੀਆਂ ਦੀਆਂ ਅਨੇਕਾਂ ਕੋਸ਼ਿਸ਼ਾ ਸਦਕਾ ਪਸਾਰ ਵਧਿਆ ਹੈ ਉਥੇ ਹੀ ਆਪਣੇ ਦੇਸ਼ ਅੰਦਰ ਇਸ ਨੂੰ ਖਤਮ ਕਰਨ ਦੀਆਂ ਨਿੱਤ ਨਵੀਆਂ ਕੋਸ਼ਿਸ਼ਾ ਹੋ ਰਹੀਆਂ ਹਨ।ਪੰਜਾਬ ਦੇ ਨਿੱਜੀ […]