ਇਹ ਪਰੇਡ ਕੈਲਗਰੀ ਨਾਰਥ ਈਸਟ ਵਿੱਚ ਨੈਲਸਨ ਮੰਡੇਲਾ ਹਾਈ ਸਕੂਲ ਦੇ ਸਾਹਮਣੇ ਮੇਨ ਰੋਡ ਤੇ ਕੀਤੀ ਗਈ। ਹਰਚਰਨ ਸਿੰਘ ਪਰਹਾਰ ਕੈਲਗਰੀ: ਭਾਰਤ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਮਾਰਚ ਲਈ ਦਿੱਤੇ ਸੱਦੇ ਦੇ ਮੱਦੇਨਜ਼ਰ ਕੈਲਗਰੀ ਦੀਆਂ ਦੋ ਸੰਸਥਾਵਾਂ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ […]
Archive for January, 2021
ਦੀਪ ਸਿੱਧੂ ਨੂੰ ਸਮਾਜਿਕ ਸਰੋਕਾਰਾਂ ਤੇ ਇਸਦੇ ਦੂਰਪ੍ਰਭਾਵੀ ਨਤੀਜਿਆਂ ਬਾਰੇ ਡੂੰਘੀ ਸਮਝ ਨਹੀਂ ਹੈ। ਇਸਦਾ ਇੱਕ ਕਾਰਨ ਤਾਂ ਇਹ ਵੀ ਹੋ ਸਕਦਾ ਹੈ ਕਿ ਉਸਨੇ ਸਮਾਜਿਕ ਜਿ਼ੰਦਗੀ ਵਿਚ ਹੁਣੇ-ਹੁਣੇ ਪੈਰ […]
ਗੁਰਦੀਸ਼ ਕੌਰ ਗਰੇਵਾਲ : ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਨਵੇਂ ਸਾਲ ਦੀ ਆਮਦ ਤੇ, 16 ਜਨਵਰੀ ਨੂੰ ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਭਰਵੀਂ ਹਾਜ਼ਰੀ ਨਾਲ ਔਨ ਲਾਈਨ ਜ਼ੂਮ ਮੀਟਿੰਗ ਕੀਤੀ- ਜਿਸ ਵਿਚ ਸਭਾ ਦੇ ਵਿਸ਼ੇਸ਼ ਸੱਦੇ ਤੇ ਵਿਨੀਪੈਗ ਤੋਂ ‘ਨਵ ਸਵੇਰ’ ਅਖਬਾਰ ਦੇ ਐਡੀਟਰ ਨਵਨੀਤ ਕੌਰ, ਮੁਖ ਮਹਿਮਾਨ ਤੇ ਤੌਰ ਤੇ ਸ਼ਾਮਲ ਹੋਏ| ਇਸ […]
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਕਵੀਆਂ ਨੇ ਰਚਨਾਵਾਂ ਰਾਹੀਂ ਬਿਆਨ ਕੀਤਾ ਕਿਸਾਨੀ ਦਰਦ। ਜੋਰਾਵਰ ਬਾਂਸਲ:– ਪੰਜਬੀ ਲਿਖਾਰੀ ਸਭਾ ਕੈਲਗਰੀ ਨੇ ਸਾਲ 2021 ਦੀ ਪਹਿਲੀ (ਜਨਵਰੀ ਮਹੀਨੇ ਦੀ) ਮੀਟਿੰਗ ਨੂੰ ਇੱਕ ਵੱਖਰਾ ਸਾਹਿਤਕ ਰੂਪ ਦਿੰਦਿਆ ‘ਨੈਸ਼ਨਲ ਕਵੀ ਦਰਬਾਰ 2021’ ਦਾ ਆਯੋਜਨ ਆਧੁਨਿਕ ਤਕਨੀਕੀ ਮਾਧਿਅਮ ਜੂਮ ਰਾਹੀ ਕੀਤਾ। ਜਿਸ ਵਿੱਚ ਐਡਮਿੰਟਨ, ਵੈਨਕੂਵਰ, ਵਿੰਨੀਪੈਗ ਤੇ ਕੈਲਗਰੀ ਦੇ ਲੇਖਕਾਂ […]
ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਕਾਲ਼ੇ ਕਨੂੰਨਾਂ ਦੀਆਂ ਕਾਪੀਆਂ ਲੋਹੜੀ ਦੀ ਧੂਣੀ ਵਿੱਚ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਮਾਸਟਰ ਭਜਨ ਸਿੰਘ ਕੈਲਗਰੀ: ਅੱਜ ਲੋਹੜੀ ਦੇ ਤਿਉਹਾਰ ਮੌਕੇ ਕੈਲਗਰੀ ਵਿੱਚ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ, ਅਦਾਰਾ ਸਿੱਖ ਵਿਰਸਾ ਇੰਟਰਨੈਸ਼ਨਲ ਕੈਲਗਰੀ, ਅਦਾਰਾ ਸਰੋਕਾਰਾਂ ਦੀ ਆਵਾਜ਼ ਟਰਾਂਟੋ, ਅਦਾਰਾ ਹਰਜੀ ਟੀ ਵੀ ਕੈਲਗਰੀ ਤੇ ਪ੍ਰੌਗਰੈਸਿਵ ਕਲਾ […]
ਖੇਤੀ ਅਤੇ ਮਜ਼ਦੂਰ ਵਿਰੋਧੀ ਤਿੰਨ ਬਿੱਲਾਂ ਦੇ ਹੱਕ ਵਿਚ ਚੱਲ ਰਹੇ ਸੰਘਰਸ਼ ਦੀ ਤਸਵੀਰ ਤੇ ਪ੍ਰਸੰਸਾਂ ਦੀ ਸ਼ਬਦ ਜੜ੍ਹਤ ਹੈ ਇਹ ਕਵੀਸ਼ਰੀ ਬਲਜਿੰਦਰ ਸੰਘਾ- ਇਸ ਕਵੀਸ਼ਰੀ ਵਿਚ ਖੇਤੀ ਅਤੇ ਮਜ਼ਦੂਰ ਵਿਰੋਧੀ ਤਿੰਨ ਬਿੱਲਾਂ ਦੇ ਹੱਕ ਵਿਚ ਚੱਲ ਰਹੇ ਦਿੱਲੀ ਘੇਰਨ ਦੇ ਸੰਘਰਸ਼ ਦੀ ਤਸਵੀਰ ਤੇ ਪ੍ਰਸੰਸਾਂ ਦੀ ਸ਼ਬਦ ਜੜ੍ਹਤ ਹੈ। ਇਸ ਦੇ ਨਾਲ-ਨਾਲ ਸਿੱਖ ਕੌਮ […]
ਜੇਕਰ ਤੁਸੀਂ ਬਹੁਤ ਹੀ ਸਮਝਦਾਰ ਹੋ, ਦੁਨੀਆਂ-ਦਾਰੀ ‘ਤੇ ਸਮੇਂ ਦੀ ਨਿਰੰਤਰ ਚਾਲ ਨੁੰ ਪੂਰੀ ਤ੍ਹਰਾਂ ਸਮਝ ਚੁੱਕੇ ਹੋ ਤਾਂ ਤੁਹਾਡੇ ਲਈ ਹਰ ਦਿਨ ਨਵਾਂ ਹੈ। ਹਰ ਦਿਨ ਪੁਰਾਣੇ ਦਿਨ ਵਰਗਾ ਤੁਸੀਂ ਨਹੀਂ ਰੱਖੋਗੇ। ਲੰਘੇ ਦਿਨ ਨੂੰ ਘੋਖੋਗੇ, ਮੈਂ ਕੀ ਪਾਇਆ, ਕੀ ਗਵਾਇਆ, ਕੀ ਨਵਾਂ ਕੀਤਾ, ਕੀ ਹੋਰ ਵਧੀਆ ਕਰ ਸਕਦਾ ਸੀ, ਕੀ ਕਰ ਸਕਦਾ […]