ਹਰਚਰਨ ਸਿੰਘ ਪਰਹਾਰ ਕੈਲਗਰੀ: ‘‘ਸ਼ਹੀਦ ਭਗਤ ਸਿੰਘ ਨੂੰ ਹੁਣ ਤੱਕ ਆਮ ਤੌਰ ਤੇ ਇੱਕ ਖਾੜਕੂ ਅਜ਼ਾਦੀ ਘੁਲਾਟੀਏ ਦੇ ਤੌਰ ਤੇ ਹੀ ਦੇਖਿਆ ਗਿਆ ਹੈ, ਜਿਸਨੇ ਭਾਰਤ ਅਜ਼ਾਦੀ ਦੀ ਲੜਾਈ ਵਿੱਚ ਆਪਣੇ ਖਾੜਕੂ ਐਕਸ਼ਨਾਂ ਕਾਰਨ ਫਾਂਸੀ ਦਾ ਰੱਸਾ ਚੁੰਮ ਕੇ ਸ਼ਹੀਦੀ ਪ੍ਰਾਪਤ ਕੀਤੀ। ਪਰ ਹੁਣ ਸ਼ਹੀਦ ਭਗਤ ਸਿੰਘ ਨੂੰ ਉਸਦੀ ਵਿਚਾਰਧਾਰਾ ਦੇ ਅਧਾਰ ਤੇ ਅਜੋਕੇ ਸਮੇਂ ਦੀ ਪ੍ਰਸੰਗਕਿਤਾ […]
Archive for April, 2023
ਪ੍ਰੋ ਦਲਬੀਰ ਸਿੰਘ ਰਿਆੜ (ਜਲੰਧਰ):-ਪੰਜਾਬੀ ਲਿਖਾਰੀ ਸਭਾ (ਰਜਿ) ਜਲੰਧਰ ਦਾ ਮਹੀਨਾਵਾਰੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਉਘੇ ਸਮਾਜ ਸੇਵਕ ਸ੍ਰ ਜੋਗਿੰਦਰ ਸਿੰਘ ਜਲੰਧਰ ਅਤੇ ਉਘੇ ਗਾਇਕ ਅਤੇ ਸਾਹਿਤਕਾਰ ਸ੍ਰ ਹਰਭਜਨ ਸਿੰਘ ਨਾਹਲ ਦੋ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੇ ਸ਼ੁਰੂ ਵਿਚ ਕਵੀ ਦਰਬਾਰ ਕਰਾਇਆ ਗਿਆ ਜਿਸ ਵਿਚ ਉੱਘੇ ਕਵੀਆਂ ਨੇ ਆਪਣੀਆਂ ਉਮਦਾ ਰਚਨਾਵਾਂ […]
ਕੈਲਗਰੀ (ਹਰਚਰਨ ਸਿੰਘ ਪਰਹਾਰ): ਕੱਲ੍ਹ ਐਤਵਾਰ 09 ਅਪਰੈਲ, 2023 ਨੂੰ ਮਾਸਟਰ ਭਜਨ ਸਿੰਘ ਤੇ ਸਾਥੀਆਂ ਵਲੋਂ ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ’ ਦੇ ਬੈਨਰ ਹੇਠ ਇਸ ਸਾਲ ਦਾ ਪਹਿਲਾ ਇੱਕ ਰੋਜ਼ਾ ਪੁਸਤਕ ਮੇਲਾ ਗਰੀਨ ਪਲਾਜ਼ਾ ਵਿਖੇ ਲਗਾਇਆ ਗਿਆ।ਇਸ ਮੌਕੇ ਤੇ ਸੈਂਟਰ ਦੇ ਸੰਚਾਲਕ ਮਾਸਟਰ ਭਜਨ ਸਿੰਘ ਨੇ ਪਾਠਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਕਿਤਾਬਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ […]
ਮੰਗਲ ਚੱਠਾ ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ, ਕਨੇਡਾ ਦੀ ਅਪ੍ਰੈਲ ਮਹੀਨੇ ਦੀ ਇਕੱਤਰਤਾ 15 ਅਪ੍ਰੈਲ 2023 ਨੂੰ ਕੋਸੋ ਹਾਲ ਵਿਚ ਠੀਕ ਦੋ ਵਜੇ ਹੋਈ। ਜਨਰਲ ਸਕੱਤਰ ਮੰਗਲ ਚੱਠਾ ਦੀ ਗੈਰਹਾਜ਼ਰੀ ਵਿਚ ਸਟੇਜ ਸੰਚਾਲਨ ਦੀ ਜਿੰਮੇਵਾਰੀ ਬਲਜਿੰਦਰ ਸੰਘਾ ਵੱਲੋਂ ਨਿਭਾਈ ਗਈ। ਉਹਨਾਂ ਸਭਾ ਦੇ ਮੌਜੂਦਾ ਪ੍ਰਧਾਨ ਬਲਵੀਰ ਗੋਰਾ, ਪਰਮਿੰਦਰ ਰਮਨ ਢੁੱਡੀਕੇ ਅਤੇ ਸੁਖਜੀਤ ਸੈਣੀ ਨੂੰ […]