ਮੰਗਲ ਚੱਠਾ ਕੈਲਗਰੀ- ਪੰਜਾਬੀ ਲਿਖ਼ਾਰੀ ਸਭਾ ਕੈਲਗਰੀ, ਕਨੇਡਾ ਦੀ ਮਈ ਮਹੀਨੇ ਦੀ ਇਕੱਤਰਤਾ 20 ਮਈ 2023 ਨੂੰ ਦਿਨ ਦੇ ਠੀਕ ਦੋ ਵਜੇ ਕੋਸੋ ਹਾਲ ਕੈਲਗਰੀ ਵਿਖੇ ਹੋਈ। ਮੰਚ ਸੰਚਾਲਨ ਦੀ ਜਿੰਮੇਵਾਰੀ ਨਿਭਾਉਂਦਿਆਂ ਬਲਜਿੰਦਰ ਸੰਘਾ ਨੇ ਪ੍ਰਧਾਨ ਬਲਵੀਰ ਗੋਰਾ, ਕਵਿੱਤਰੀ ਸੁੱਖਜੀਤ ਸਿਮਰਨ ਅਤੇ ਸਰੀ ਤੋਂ ਪਹੁੰਚੀ ਸਾਹਿਤਕ ਹਸਤੀ ਇੰਦਰਪ੍ਰੀਤ ਕੌਰ ਨੂੰ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਹੋਣ […]
Archive for May, 2023
ਮਾਸਟਰ ਭਜਨ ਸਿੰਘ ਕੈਲਗਰੀ: ਪਿਛਲੇ 3 ਦਹਾਕਿਆਂ ਤੋਂ ਕੈਲਗਰੀ ਵਿੱਚ ਲੋਕ ਪੱਖੀ ਸਮਾਜਿਕ, ਸਭਿਆਚਾਰਕ ਤੇ ਰਾਜਨੀਤਕ ਸਰੋਕਾਰਾਂ ਨੂੰ ਸਮਰਪਿਤ ਜਥੇਬੰਦੀ ‘ਪ੍ਰੌਗਰੈਸਿਵ ਕਲਚਰਲ਼ ਐਸੋਸੀਏਸ਼ਨ’ ਦੀ ਕਾਰਜਕਾਰਨੀ ਕਮੇਟੀ ਵਲੋਂ ਸਰਬਸੰਮਤੀ ਨਾਲ਼ ਸ਼੍ਰੀਮਤੀ ਜਸਵਿੰਦਰ ਮਾਨ ਨੂੰ ਪ੍ਰਧਾਨ ਚੁਣਿਆ ਗਿਆ।ਇਸ ਤੋਂ ਪਹਿਲਾਂ ਜਥੇਬੰਦੀ ਦੇ ਮੌਜੂਦਾ ਪ੍ਰਧਾਨ ਜੀਤ ਇੰਦਰ ਪਾਲ ਵਲੋਂ ਆਪਣੀ ਸਿਹਤ ਠੀਕ ਨਾ ਹੋਣ ਕਾਰਨ ਨਵਾਂ ਪ੍ਰਧਾਨ ਚੁਣਨ […]
ਪੰਜਾਬੀ ਲਿਖਾਰੀ ਸਭਾ ਕੈਲਗਰੀ ਕਨੇਡਾ ਵੱਲੋਂ ਸਾਹਿਤ ਪ੍ਰੇਮੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਕੈਲਗਰੀ- ਪੰਜਾਬੀ ਲਿਖ਼ਾਰੀ ਸਭਾ ਕੈਲਗਰੀ,ਕਨੇਡਾ ਪਿਛਲੇ 23 ਸਾਲਾਂ ਤੋਂ ਕੈਲਗਰੀ ਵਿਚ ਕੰਮ ਰਹੀ ਹੈ। ਸਲਾਨਾਂ ਸਮਾਗਮ, ਬੱਚਿਆਂ ਨੂੰ ਪੰਜਾਬੀ ਬੋਲੀ ਅਤੇ ਸੱਭਿਆਚਾਰ ਦੇ ਨਿੱਗਰ ਗੁਣਾ ਨਾਲ ਜੋੜਨ ਲਈ ਬੱਚਿਆਂ ਦੇ ਪੰਜਾਬੀ ਬੋਲਣ ਦੇ ਸਮਾਗਮ ਵੀ ਲਗਾਤਾਰ ਕਰਵਾਏ ਜਾ ਰਹੇ ਹਨ। ਮਹੀਨਾਵਾਰ ਇਕੱਤਰਤਾਵਾਂ […]